ਪੰਜਾਬ 17 ਜੂਨ 2021 ( ਨਿਊਜ਼ ਹੰਟ )
ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ।