ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਵੱਲੋਂ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ-ਰੇਖਾ ਨੂੰ ਪ੍ਰਵਾਨਗੀ,ਰਜਿਸਟਰਡ ਉਸਾਰੀ ਕਿਰਤੀਆਂ ਨੂੰ ਅੰਤਰਿਮ ਵਿੱਤੀ ਰਾਹਤ ਵਜੋਂ ਹਰੇਕ ਰਜਿਸਟਰਡ ਉਸਾਰੀ ਕਿਰਤੀ ਨੂੰ 3-3 ਹਜ਼ਾਰ ਰੁਪਏ ਦੇਣ ਦੀ ਮਨਜ਼ੂਰੀ ਅਤੇ ਫਿਜ਼ੀਕਲ ਟਰੇਨਿੰਗ ਇੰਸਟ੍ਰਕਟਰਾਂ ਦੀਆਂ 2000 ਅਸਾਮੀਆਂ ਸਿਰਜਣ ਦੀ ਮਨਜ਼ੂਰੀ।