ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ #ਮੰਤਰੀਮੰਡਲ ਵੱਲੋਂ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ-2008’ ਦੇ ਉਪਬੰਧਾਂ ਦੀ ਉਲੰਘਣਾ ਲਈ ਜੁਰਮਾਨਾ ਵਧਾਉਣ ਦੀ ਪ੍ਰਵਾਨਗੀ।ਸੂਬਾ ਭਰ ਦੇ ਸਾਰੇ ਸਕੂਲਾਂ ਦੇ ਪਹਿਲੀ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ।
