ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੋਂ ਇਲਾਵਾ ਰਾਜਨੀਤਿਕ ਸ਼ਖਸੀਅਤਾਂ, ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ।