ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ਵਿੱਚ ਥਾਂ ਬਣਾਉਣ ਲਈ ਵਧਾਈ ਦਿੱਤੀ ਹੈ।
#ਟੋਕੀਓਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਗ੍ਰੇਟ ਬ੍ਰਿਟੇਨ ਨੂੰ 3-1 ਨਾਲ ਹਰਾਇਆ ਅਤੇ 41 ਸਾਲਾਂ ਬਾਅਦ ਓਲੰਪਿਕ ਦੇ ਚੋਟੀ ਦੇ 4 ਵਿੱਚ ਪ੍ਰਵੇਸ਼ ਕੀਤਾ।