ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਵਾਸੀ ਜ਼ਿਲਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ।