google.com, pub-5437488572609618, DIRECT, f08c47fec0942fa0
google.com, pub-5437488572609618, DIRECT, f08c47fec0942fa0
google.com, pub-5437488572609618, DIRECT, f08c47fec0942fa0

ਪੰਜਾਬ 10 ਨਵੰਬਰ (ਨਿਊਜ਼ ਹੰਟ)

ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਅਪਰੇਟਰਾਂ ਨੂੰ ਨੱਥ ਪਾਉਣ ਨਾਲ ਵਿਭਾਗ ਨੂੰ ਰੋਜ਼ਾਨਾ ਆਮਦਨ ਵਿੱਚ 1 ਕਰੋੜ ਰੁਪਏ ਤੋਂ ਵੀ ਵੱਧ ਦਾ ਇਜ਼ਾਫ਼ਾ ਹੋਣਾ ਸ਼ੁਰੂ ਹੋ ਗਿਆ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles