ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਨੇ ਦੂਜੇ ਸੂਬਿਆਂ ਤੋਂ ਝੋਨੇ/ਚਾਵਲ ਦੀ ਗੈਰਕਾਨੂੰਨੀ ਤਸਕਰੀ ਵਿਰੁੱਧ ਕਾਰਵਾਈ ਸ਼ੁਰੂ ਕਰਦਿਆਂ, ਹੁਣ ਤੱਕ ਆਪਣੀ ਉਪਜ ਵੇਚਣ ਦੀ ਕੋਸ਼ਿਸ਼ ਕਰਨ ਵਾਲੇ 16 ਵਿਅਕਤੀਆਂ ਵਿਰੁੱਧ 8 ਐਫ.ਆਈ.ਆਰਜ਼. ਦਰਜ ਕੀਤੀਆਂ ਹਨ