ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ‘ਤੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਅੱਜ ਪੰਜ ਜ਼ਿਲ੍ਹਿਆਂ ‘ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ ਅਤੇ ਕਾਗ਼ਜ਼ਾਤ ਪੂਰੇ ਨਾ ਹੋਣ ‘ਤੇ ਚਾਰ ਬੱਸਾਂ ਦਾ ਚਲਾਨ ਵੀ ਕੱਟਿਆ।