ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ 5,467 ਲੱਖ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਨੂੰ ਦਿੱਤੀ ਮਨਜ਼ੂਰੀ। 101 ਨਾਨਕ ਬਗੀਚੀਆਂ ਅਤੇ 128 ਗੁਰੂ ਤੇਗ ਬਹਾਦਰ ਪਵਿੱਤਰ ਵਣ ਤਿਆਰ ਕੀਤੇ ਜਾਣਗੇ। ਮੁੱਖ ਸਕੱਤਰ ਨੇ 25 ਲੱਖ ਬੂਟੇ ਮੁਫ਼ਤ ਵੰਡਣ ਦੇ ਦਿੱਤੇ ਆਦੇਸ਼।