ਪੁਲਿਸ ਅਧਿਕਾਰੀਆਂ ਨਾਲ ਕ੍ਰਾਇਮ ਦੀ ਰੋਕਥਾਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਅੰਦਰ ਕ੍ਰਾਇਮ, ਨਸ਼ਿਆਂ ਦੀ ਰੋਕਥਾਮ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਬੇਹਤਰ ਕਾਰਗੁਜ਼ਾਰੀ ਕਰ ਰਹੀ ਹੈ।