ਪੰਜਾਬ ਵਿੱਚ ਬੀਤੇ ਚਾਰ ਸਾਲਾ ਦੇ ਸਮੇਂ ਦੌਰਾਨ ਲਗਭਗ 91 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਸੂਬੇ ‘ਚ ਹੋ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਸ ਦੌਰਾਨ ਨਿਵੇਸ਼ ਦੀਆਂ 2900 ਤਜਵੀਜ਼ਾਂ ਵਿੱਚੋਂ 51 ਫੀਸਦੀ ਨੇ ਆਪਣਾ ਉਦਯੋਗਿਕ ਕਾਰੋਬਾਰ ਸ਼ੁਰੂ ਕਰ ਦਿੱਤਾ ਹੈ।