ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਦੂਰਅੰਦੇਸ਼ੀ ਅਗਵਾਈ ਹੇਠ ਸ੍ਰੀ ਰਾਜਨ ਮਹਿਰਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਦਫ਼ਤਰ ਵਿੱਚ ਬੋਰਡ ਆਫ਼ ਗਵਰਨੈਂਸ (ਬੀ.ਓ.ਜੀ.) ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ, ਜੋ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰਾਲੇ ਦੇ ਅਧੀਨ ਹੈ।
