ਆਦਮਪੁਰ ਵਿਖੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੁਆਬੇ ਨੂੰ ਪੰਜਾਬ ਦਾ ਦਿਲ ਦੱਸਿਆ। ਮੁੱਖ ਮੰਤਰੀ ਨੇ ਸੜਕਾਂ ਸਮੇਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ 19 ਕਰੋੜ ਰੁਪਏ ਦੇਣ ਅਤੇ ਆਦਮਪੁਰ ਹਵਾਈ ਅੱਡੇ ਤੱਕ ਪਹੁੰਚ ਸੜਕ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ।
