ਗੁਰੂ ਰਵਿਦਾਸ ਆਡੀਟੋਰੀਅਮ, ਈਸਟ ਐਂਡ ਕਲੱਬ, ਸਪੈਸ਼ਲ ਪਾਰਕ ਸਟੈਟਿਕ ਕੰਪੈਕਟਰ, ਵਪਾਰਕ ਅਤੇ ਪ੍ਰਦਰਸ਼ਨੀ ਕੇਂਦਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ, ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰੇਤ ਮਾਫੀਆ, ਬੇਅਦਬੀ, ਸਿੰਚਾਈ ਜਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
