ਰੋਪੜ ਕੰਡੀ ਇਲਾਕੇ ਦੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਹਰੀਪੁਰ ਨਾਲਾ ਉੱਪਰ ਉੱਚ ਪੱਧਰੀ ਪੁੱਲ ਤੇ ਰੂਪਨਗਰ ਜ਼ਿਲ੍ਹੇ ਦੇ ਪੁਰਖਾਲੀ ਪਿੰਡ ਤੱਕ ਪਹੁੰਚ ਲਈ 3 ਕਿਲੋਮੀਟਰ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਨਾਲ ਬਰਾਸਾਤਾਂ ਦੇ ਦਿਨਾਂ ਵਿੱਚ 40 ਪਿੰਡਾਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ।
