ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਸ. ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਇਸ ਮੌਕੇ ਸ. ਸੁਖਜਿੰਦਰ ਰੰਧਾਵਾ ਅਤੇ ਸ੍ਰੀ ਓ.ਪੀ. ਸੋਨੀ ਨੇ ਮੰਤਰੀ ਵਜੋਂ ਸਹੁੰ ਚੁੱਕੀ।