ਭੂਮੀ ਤੇ ਜਲ ਸੰਭਾਲ, ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਬੀ.ਐਸ.ਐਫ. ਦੇ 15 ਕਿਲੋਮੀਟਰ ਘੇਰੇ ਨੂੰ 50 ਕਿਲੋਮੀਟਰ ਕਰਕੇ ਕੇਂਦਰ ਸਰਕਾਰ ਨੇ ਪੰਜਾਬ ’ਤੇ ਚੌਥਾ ਕਾਲਾ ਕਾਨੂੰਨ ਥੋਪਿਆ ਹੈ ਜਿਸ ਨਾਲ ਸੂਬੇ ਦੀ ਤਰੱਕੀ ਅਤੇ ਵਿਕਾਸ ਵਿਚ ਖੜੋਤ ਆਵੇਗੀ।