ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ।