22.5 C
Jalandhar
Friday, March 29, 2024

ਪੰਜਾਬ 22 ਅਗਸਤ 2021 ( ਨਿਊਜ਼ ਹੰਟ )

ਪੰਜਾਬ ਪੁਲੀਸ ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ਤੇ ਇੱਕ ਖੁਫੀਆ ਕਾਰਵਾਈ ਕਰਦਿਆਂ ਅੰਮਿ੍ਤਸਰ ਦਿਹਾਤੀ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਨੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਅਮਿ੍ਰਤਸਰ ਦੇ ਪੰਜਗ੍ਰਾਈਆਂ ਬਾਰਡਰ ਚੌਕੀ (ਬੀ.ਓ.ਪੀ) ਖੇਤਰ ਵਿੱਚ 40.81 ਕਿਲੋਗ੍ਰਾਮ ਹੈਰੋਇਨ ਦੇ 39 ਪੈਕਟ ਬਰਾਮਦ ਕਰਕੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਤਸਕਰੀ ਨੂੰ ਅਸਫਲ ਕਰ ਦਿੱਤਾ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 200 ਕਰੋੜ ਰੁਪਏ ਦੱਸੀ ਜਾਂਦੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
21,600SubscribersSubscribe
- Advertisement -spot_img

Latest Articles