ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ, ਕੇਬਲ ਟੀ.ਵੀ. ਕੁਨੈਕਸ਼ਨ ਲਈ 100 ਰੁਪਏ ਮਹੀਨਾ ਦੀ ਦਰ ਤੈਅ। ਮੁੱਖ ਮੰਤਰੀ ਨੇ ਮਿਊਂਸਪਲ ਕਮੇਟੀਆਂ ਅਤੇ ਕਾਰਪੋਰੇਸ਼ਨਾਂ ਵਿਚ ਸਫਾਈ ਸੇਵਕਾਂ ਦੀਆਂ ਸੇਵਾਵਾਂ ਅਗਲੇ 10 ਦਿਨਾਂ ਵਿਚ ਰੈਗੂਲਰ ਕਰਨ ਦਾ ਐਲਾਨ ਕੀਤਾ।