ਵਿੱਤ ਮੰਤਰੀ, ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ਕੀਤੀ। ਉਨਾਂ ਕਿਹਾ ਕਿ ਇਹ ਪਾਰਕ ਪੂਰੇ ਦੇਸ਼ ਲਈ ਉਪਯੋਗੀ ਅਤੇ ਲਾਭਕਾਰੀ ਸਾਬਿਤ ਹੋਵੇਗਾ।