ਨਾਜਾਇਜ਼ ਸ਼ਰਾਬ ਦੇ ਨਿਰਮਾਣ ਅਤੇ ਸਪਲਾਈ ਨੂੰ ਰੋਕਣ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਵੱਲੋਂ ਪਟਿਆਲਾ ਦੇ ਸ਼ਗਨ ਵਿਹਾਰ ਖੇਤਰ ਤੋਂ ਤਿੰਨ ਵਿਅਕਤੀਆਂ ਸਲਵਿੰਦਰ ਸਿੰਘ, ਹਰਦੀਪ ਕੁਮਾਰ ਅਤੇ ਸੁਨੀਲ ਕੁਮਾਰ ਦੀ ਗ੍ਰਿਫਤਾਰੀ ਨਾਲ ਸੂਬੇ ਵਿਚ ਇਕ ਹੋਰ ਨਾਜਾਇਜ਼ ਸ਼ਰਾਬ ਫੈਕਟਰੀ ਦਾ ਪਰਦਾਫਾਸ਼ ਕੀਤਾ ਗਿਆ ਹੈ।