22.5 C
Jalandhar
Friday, March 29, 2024

ਪੰਜਾਬ 23 ਦਸੰਬਰ (ਨਿਊਜ਼ ਹੰਟ)

ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ ‘ਤੇ ਨਵ-ਨਿਯੁਕਤ ਮਲਟੀ ਪਰਪਜ਼ ਸਿਹਤ ਵਰਕਰਾਂ (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਦੇ ਸਮਾਗਮ ਵਿੱਚ 266 ਉਮੀਦਵਾਰਾਂ ਅਤੇ ਛੇ ਸਟਾਫ ਨਰਸਾਂ ਨੂੰ ਨਿਯੁਕਤੀ ਦੇ ਹੁਕਮ ਵੀ ਦਿੱਤੇ ਗਏ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
21,600SubscribersSubscribe
- Advertisement -spot_img

Latest Articles