ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪਠਾਨਕੋਟ ਵਿੱਚ 32 ਏਕੜ ਜ਼ਮੀਨ ‘ਚ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ ਅਤੇ ਹਿੰਦੂ ਸਹਿਕਾਰੀ ਬੈਂਕ ਦਾ ਸਹਿਕਾਰੀ ਬੈਂਕਾਂ ਵਿੱਚ ਰਲੇਵਾਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਐਲੀਵੇਟਿਡ ਰੋਡ ਦੇ ਨਾਲ-ਨਾਲ ਕਈ ਹੋਰ ਪ੍ਰੋਜੈਕਟਾਂ ਲਈ 120 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।