ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਮ ਚੌਰਾਸੀ ਵਿਧਾਨ ਸਭਾ ਹਲਕੇ ਦੇ ਸਰਵ ਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਜਨੌੜੀ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ, ਇਲਾਕੇ ਵਿਚ ਸਟੇਡੀਅਮ ਬਣਾਉਣ ਅਤੇ ਹਰਿਆਣਾ ਦੇ ਰਾਮ ਲੀਲਾ ਗਰਾਉਂਡ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।