ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਵੱਲੋਂ ਗਿਣਾਤਮਕ ਅਤੇ ਗੁਣਾਤਮਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ ‘ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ ਗ੍ਰਾਮੀਣ (ਐਸ.ਐਸ.ਜੀ.) 2021 ਦੀ ਸ਼ੁਰੂਆਤ ਕੀਤੀ ਗਈ ਹੈ।