ਲੁਧਿਆਣਾ ਨੂੰ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਿੰਡ ਧਨਾਨਸੂ ਵਿਖੇ 378.77 ਏਕੜ ਰਕਬੇ ’ਚ ਹਾਈ-ਟੈਕ ਵੈਲੀ ਵਿਕਸਿਤ ਕੀਤੀ ਜਾ ਰਹੀ ਹੈ। ਇਹ ਵੈਲੀ ਸਰਕਾਰੀ ਸੰਸਥਾ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਤਿਆਰ ਕੀਤੀ ਜਾ ਰਹੀ ਹੈ।