ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਹੈ।