‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ’ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਜ਼ਦੂਰ ਜਮਾਤ ਦੀ ਭਲਾਈ ਬਾਰੇ ਚਿੰਤਾ ਦੁਹਰਾਈ ਅਤੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।