ਕ੍ਰਿਸਮਸ ਦੇ ਸ਼ੁਭ ਮੌਕੇ ’ਤੇ ਦੁਨੀਆ ਭਰ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੰਦਿਆਂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਬਾਇਬਲ ਦੀਆਂ ਸਿੱਖਿਆਵਾਂ ਦੇ ਅਧਿਐਨ ਅਤੇ ਖੋਜ ਲਈ ਚੇਅਰ ਸਥਾਪਿਤ ਕੀਤੀ ਜਾਵੇਗੀ।