ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਨਰਮੇ ਨੂੰ ਪਈ ਗੁਲਾਬੀ ਸੁੰਡੀ ਨਾਲ ਕਪਾਹ ਦੀ ਫਸਲ ਨੂੰ ਹੋਏ ਨੁਕਸਾਨ ਦਾ ਮੁਆਇਨਾ ਕੀਤਾ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਵੇਗੀ।