ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਮੈਡੀਕਲ ਆਕਸੀਜਨ ਦਾ ਉਤਪਾਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਜੁਲਾਈ ਦੇ ਅਖੀਰ ਤੱਕ 75 ਹੋਰ ਪ੍ਰੈੱਸ਼ਰ ਸਵਿੰਗ ਐਡਸੌਰਪਸ਼ਨ (ਪੀ.ਐਸ.ਏ.) ਪਲਾਂਟ ਸਥਾਪਤ ਕੀਤੇ ਜਾਣਗੇ।