ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਸੂਬਾ ਸਰਕਾਰ ਨੇ 30 ਸਾਲ ਤੋਂ ਵੱਧ ਸਰਵਿਸ ਵਾਲੇ ਸਾਰੇ ਅਫਸਰਾਂ ਦਾ ਨਾਮ ਕੇਂਦਰ ਨੂੰ ਭੇਜ ਦਿੱਤਾ ਹੈ।