ਡਿਪਟੀ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ।