ਪੰਜਾਬ ਸਰਕਾਰ ਵੱਲੋਂ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ ਯਾਦ ਵਿੱਚ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਦੀ 26ਵੀਂ ਬਰਸੀ ਸੈਕਟਰ-42, ਚੰਡੀਗੜ੍ਹ ਵਿਖੇ ਮਨਾਈ ਗਈ। ਪੰਜਾਬ ਦੇ 12ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ, 1995 ਨੂੰ ਹੱਤਿਆ ਕਰ ਦਿੱਤੀ ਗਈ ਸੀ।