ਰੈਡ ਰੋਜ਼ ਆਪ੍ਰੇਸ਼ਨ ਅਧੀਨ ਚਲ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਜੀ.ਟੀ. ਰੋਡ ਜੁਗਿਆਣਾ, ਲੁਧਿਆਣਾ ਵਿਖੇ ਸਥਿਤ ਜੈਮਕੋ ਐਕਸਪੋਰਟ ਵਿੱਚ ਗੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।