ਪੰਜਾਬ ,ਹਰਿਆਣਾ, ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਅਗਰਵਾਲ ਸਮਾਜ ਦੇ ਇੱਕ ਵਫਦ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਅਗਰਵਾਲ ਸਮਾਜ ਦੀ ਭਲਾਈ ਵਾਸਤੇ ਚੁੱਕੇ ਗਏ ਕਦਮਾ ਵਾਸਤੇ ਧੰਨਵਾਦ ਕੀਤਾ ਅਤੇ ਮਹਾਰਾਜ ਅਗਰਸੈਨ ਦੀ ਜੀਵਨੀ ਨੂੰ ਪੰਜਾਬ ਸਿੱਖਿਆ ਵਿਭਾਗ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।