ਵਿਰਾਸਤੀ ਸ਼ਹਿਰ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਬੰਧਤ ਵਿਭਾਗਾਂ ਨੂੰ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਇਨਾਂ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਕਿਹਾ।
