ਪੰਜਾਬ 26 ਜੂਨ 2021 ( ਨਿਊਜ਼ ਹੰਟ )

चंडीगढ़ पंजाब

ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵਿਸ਼ਵ ਬੈਂਕ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਪ੍ਰਗਟਾਵਾ ਕੀਤਾ ਕਿ ਇਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਆਪਣੇ ਨਾਗਰਿਕਾਂ ਨੂੰ ਡਾਟਾ ਆਧਾਰਤ ਮਜ਼ਬੂਤ ਪ੍ਰਸ਼ਾਸਨ ਪ੍ਰਦਾਨ ਕਰਨ ਹਿੱਤ ਡਾਟਾ ਪਾਲਿਸੀ ਲਾਗੂ ਕਰਨ ਵਾਲੇ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ।

Leave a Reply

Your email address will not be published. Required fields are marked *