ਸੇਵਾ ਕੇਂਦਰਾਂ ਦਾ ਸਮਾਂ ਸਵੇਰ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ |

पंजाब पठानकोट

ਪਠਾਨਕੋਟ, 2 ਜੁਲਾਈ 2021 ( ਨਿਊਜ਼ ਹੰਟ ) :

ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਰ ਸੇਵਾ ਕੇਂਦਰਾਂ ਦੇ ਕੰਮ ਕਾਜ਼ ਦੇ ਸਮੇਂ ਦੌਰਾਨ ਏਅਰ ਕੰਡੀਸ਼ਨਰਾਂ ਏ.ਸੀ. ਦੀ ਵਰਤੋਂ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮ ਕਾਜ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਂਣ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ 10 ਜੁਲਾਈ 2021 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *