ਪੰਜਾਬ 2 ਅਗਸਤ 2021 ( ਨਿਊਜ਼ ਹੰਟ )

खेल पंजाब ब्रेकिंग न्यूज़

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ #ਟੋਕਿਓਓਲੰਪਿਕਸ ਵਿੱਚ ਇਤਿਹਾਸ ਰਚਣ ਲਈ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਤਿੰਨ ਵਾਰ ਦੀ ਚੈਂਪੀਅਨ ਆਸਟਰੇਲੀਆ ਟੀਮ ਨੂੰ 1-0 ਨਾਲ ਹਰਾ ਕੇ ਪਹਿਲੀ ਵਾਰ ਓਲੰਪਿਕਸ ਦੇ ਮਹਿਲਾ ਹਾਕੀ ਦੇ ਸੈਮੀਫਾਈਨਲ ਵਿੱਚ ਆਪਣਾ ਸਥਾਨ ਦਰਜ਼ ਕਰਵਾਇਆ ਹੈ।

Leave a Reply

Your email address will not be published. Required fields are marked *