ਪੰਜਾਬ 8 ਅਗਸਤ 2021 ( ਨਿਊਜ਼ ਹੰਟ )

पंजाब

ਉਦਯੋਗ ਅਤੇ ਵਣਜ ਮੰਤਰੀ ਸ. ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ 378.77 ਏਕੜ ਜ਼ਮੀਨ `ਤੇ ਹਾਈ-ਟੈਕ ਸਾਈਕਲ ਵੈਲੀ ਦੀ ਸਥਾਪਨਾ ਨਾਲ, ਲੁਧਿਆਣਾ ਵਿਸ਼ਵ ਦੇ ਨਕਸ਼ੇ `ਤੇ ਆ ਜਾਵੇਗਾ ਕਿਉਂਕਿ ਸਾਈਕਲ ਉਦਯੋਗ ਵਿਚਲੀਆਂ ਵੱਡੀਆਂ ਕੰਪਨੀਆਂ ਇੱਥੇ ਆਪਣੀਆਂ ਇਕਾਈਆਂ ਸਥਾਪਿਤ ਕਰ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

Leave a Reply

Your email address will not be published. Required fields are marked *