ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ

ਪੰਜਾਬ 3 ਸਤੰਬਰ ( ਨਿਊਜ਼ ਹੰਟ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਗੱਲ ਜ਼ੋਰ ਦੇ ਕੇ ਆਖੀ ਕੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਫਲਸਫੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਿਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਸ਼ਾਂਤੀ, ਭਾਈਚਾਰਕ ਸਾਂਝ, ਧਰਮ ਨਿਰਪੱਖਤਾ ਅਤੇ ਮਿਲ ਜੁਲ ਕੇ ਰਹਿਣ […]

Continue Reading

ਪੰਜਾਬ 3 ਸਤੰਬਰ ( ਨਿਊਜ਼ ਹੰਟ )

ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਕਿਸਾਨ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।

Continue Reading

कांग्रेसी नेता बताएं कि नवजोत सिध्दू दवारा दिया गया 100 करोड़ का चैक कहां गया: नीति तलवाड़।

होशियारपुर 3 सितंबर (न्यूज़ हंट )- केन्द्र सरकार दवारा शुरू किए गए विकास कार्यों की बदौलत हुए विकास कार्यों पर झूठ बोलने में माहिर कांग्रेस के नेता अपनी झूठी मोहर लगाना चाहते हैं। उपरोक्त शब्द भारतीय जनता पार्टी महिला मोर्चा पंजाब की प्रदेश उपाध्यक्ष नीति तलवाड़ ने आज अपने कार्यालय में महिला शक्ति की एक  बैठक […]

Continue Reading

ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀ ਨੂੰ ਕੀਤਾ ਰਵਾਨਾ

ਜਲੰਧਰ, 3 ਸਤੰਬਰ ( ਨਿਊਜ਼ ਹੰਟ )- ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਚੋਣਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ-ਕਮ-ਈ.ਆਰ.ਓ. ਵਿਧਾਨ ਸਭਾ ਹਲਕਾ 36-ਜਲੰਧਰ ਉੱਤਰੀ ਸ੍ਰੀਮਤੀ ਅਨੁਪਮ ਕਲੇਰ ਨੇ ਅੱਜ ਜੋਤੀ ਪਬਲਿਕ ਸਕੂਲ ਤੋਂ ਇਕ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ । […]

Continue Reading

भारत पाकिस्तान के वास्तुकार जुटेंगे पहले सिख आर्किटेक्चर सिम्पोजियम में , गुरु ग्रंथ साहिब के प्रकाश उत्सव की कड़ी में दोनो देशों की विशेषज्ञ करेंगें सिक्ख वास्तुकला पर चर्चा

जालंधर 3 सितंबर (न्यूज़ हंट )- पवित्र गुरु ग्रंथ साहिब के प्रकाश उत्सव को मनाने के लिये सितंबर माह में 7, 14 और 21 तारिख को सिख वास्तुकला (आर्किटेक्चर) पर पहली बार अंतर्राष्ट्रीय संगोष्ठि आयोजित की जा रही है जिसमें वर्चुअल रुप से भारत और पाकिस्तान के लगभग 1000 आर्किटेक्ट और संबंधित कार्यक्षेत्र के पेशेवर […]

Continue Reading

ਪੰਜਾਬ ਸਰਕਾਰ ਤੇ ਮਾਈਕ੍ਰੋਸਾਫਟ ਕੰਪਨੀ ਦੁਆਰਾ ਅੋਰਤਾ ਲਈ ਕਰਵਾਇਆ ਜਾਵੇਗਾ ਮੁਫਤ ਕੋਰਸ—ਵਧੀਕ ਡਿਪਟੀ ਕਮਿਸ਼ਨਰ(ਵਿਕਾਸ)।

ਪਠਾਨਕੋਟ, 3 ਸਤੰਬਰ ( ਨਿਊਜ਼ ਹੰਟ )- ਪੰਜਾਬ ਵਿਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ  ਵਲੋ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ  ਜਾਂਦੇ ਹਨ । ਇਸ ਸਬੰਧੀ ਜਾਣਕਾਰੀ  ਦਿੰਦਿਆ ਵਧੀਕ ਡਿਪਟੀ (ਵਿਕਾਸ ) ਸ. ਲਖਵਿੰਦਰ ਸਿੰਘ ਰੰਧਾਵਾ  ਵੱਲੋ ਦੱਸਿਆ ਗਿਆ ਕਿ ਮਾਈਕਰੋਸਾਫਟ ਕੰਪਨੀ ਅਤੇ ਐਨ.ਐਸ.ਡੀ.ਸੀ. ਨੇ ਭਾਰਤ ਸਰਕਾਰ ਇਕ ਲੱਖ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ 11 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਜਲੰਧਰ, 3 ਸਤੰਬਰ ( ਨਿਊਜ਼ ਹੰਟ )- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ  11.09.2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਸਿਵਲ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ […]

Continue Reading

ਜਲੰਧਰ ਵਿੱਚ ਦੋ ਰੋਜ਼ਗਾਰ ਮੇਲਿਆਂ ਦੌਰਾਨ 321 ਨੌਜਵਾਨਾਂ ਨੂੰ ਮੌਕੇ ‘ਤੇ ਮਿਲੀ ਨੌਕਰੀ

ਜਲੰਧਰ, 3 ਸਤੰਬਰ ( ਨਿਊਜ਼ ਹੰਟ )- ‘ਘਰ-ਘਰ ਰੋਜ਼ਗਾਰ ਤੇ ਕਰੋਬਾਰ’ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਦਫ਼ਤਰ ਜਲੰਧਰ ਪੂਰਬੀ ਅਤੇ ਨੂਰਮਹਿਲ ਵਿਖੇ ਅੱਜ ਦੋ ਰੋਜ਼ਗਾਰ ਮੇਲੇ ਲਗਾਏ ਗਏ, ਜਿਸ ਦੌਰਾਨ 321 ਬੇਰੋਜ਼ਗਾਰ ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਸਫ਼ਲ ਰਹੇ ।             ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ […]

Continue Reading

ਜ਼ਿਲ੍ਹੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ : ਵਧੀਕ ਡਿਪਟੀ ਕਮਿਸ਼ਨਰ

ਜਲੰਧਰ, 3 ਸਤੰਬਰ ( ਨਿਊਜ਼ ਹੰਟ )-  ਜ਼ਿਲ੍ਹੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਵਰਗ ਨਾਲ ਸਬੰਧਤ ਵਿਦਿਆਰਥੀ ਬਿਨਾਂ ਕਿਸੇ ਰੁਕਾਵਟ ਦੇ ਉਚੇਰੀ ਵਿੱਦਿਆ ਹਾਸਲ ਕਰ ਸਕਣ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਰਜੀਤ ਬੈਂਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ […]

Continue Reading

उत्तर प्रदेश- शिक्षकों, कर्मचारियों के लिए COVID-19 टीकाकरण अनिवार्य

नई दिल्ली 3  सितंबर (न्यूज़ हंट )-  जैसे ही राज्य में स्कूल फिर से खुल गए, उत्तर प्रदेश सरकार ने गुरुवार (2 सितंबर) को सभी शिक्षकों और स्कूल कर्मचारियों के साथ-साथ उनके परिवारों के लिए COVID-19 टीकाकरण अनिवार्य कर दिया।  राज्य में प्राथमिक विद्यालय बुधवार को सख्त COVID-19 दिशानिर्देशों के साथ फिर से खुल गए । कक्षा 9 से […]

Continue Reading