Latest posts by newshunt (see all)
- Luka Doncic and the Dallas Mavericks dominate Phoenix Suns in Game 7. - May 16, 2022
- News Hunt Daily Evening E-Paper - May 15, 2022
- News Hunt Daily Evening E-Paper - May 15, 2022
ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ। ਡੀਜੀਪੀ ਸਹੋਤਾ ਨੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਤੇ ਵੀ ਕੋਈ ਸ਼ੱਕੀ ਜਾਂ ਲਾਵਾਰਿਸ ਵਸਤੂ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ।