ਪੰਜਾਬ 16 ਅਕਤੂਬਰ ( ਨਿਊਜ਼ ਹੰਟ )

पंजाब ब्रेकिंग न्यूज़

ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ਸੰਗਤ ਨੂੰ ਅਰਪਣ ਕੀਤਾ। ਇਸ ਮੌਕੇ ਸ੍ਰੀ ਸਿੰਗਲਾ ਨੇ ਕਿਹਾ ਕਿ ਬੇਜ਼ਮੀਨੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਇਤਿਹਾਸਕ ਅਤੇ ਕਮਾਲ ਦੇ ਕਦਮ ਵਜੋਂ ਯਾਦ ਕੀਤਾ ਜਾਵੇਗਾ।

Leave a Reply

Your email address will not be published.