ਪੰਜਾਬ 17 ਅਕਤੂਬਰ ( ਨਿਊਜ਼ ਹੰਟ )

पंजाब ब्रेकिंग न्यूज़

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਸ਼ਿਆਰਪੁਰ ਦੌਰੇ ਦੌਰਾਨ ਹੁਸ਼ਿਆਰਪੁਰ ਤੋਂ ਵਿਧਾਇਕ ਸ਼੍ਰੀ ਸੁੰਦਰ ਸ਼ਾਮ ਅਰੋੜਾ, ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਤੇ ਸ਼ਾਮ ਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨਾਲ ਮੀਟਿੰਗ ਕੀਤੀ ਤੇ ਨਾਲ ਹੀ ਇਹਨਾਂ ਦੇ ਘਰਾਂ ਵਿੱਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ।

Leave a Reply

Your email address will not be published.