ਪੰਜਾਬ 24 ਨਵੰਬਰ (ਨਿਊਜ਼ ਹੰਟ)

Chandigarh Punjab ब्रेकिंग न्यूज़

ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਪ੍ਰਧਾਨਗੀ ਹੇਠ ਰਾਜਪੁਰਾ ਪੈਪਸੂ ਨਗਰ ਵਿਕਾਸ ਬੋਰਡ ਦੀ 97ਵੀਂ ਮੀਟਿੰਗ ਵਿੱਚ ਸ਼ਹਿਰ ਵਿੱਚ ਰਹਿ ਰਹੀਆਂ 45 ਵਿਧਵਾਵਾਂ ਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਨੂੰ ਸਹਿਮਤੀ ਦਿੱਤੀ ਗਈ, ਉਥੇ ਹੀ ਰਾਜਪੁਰਾ ਦੇ ਵਿਕਾਸ ਲਈ ਕਰੀਬ 16 ਕਰੋੜ ਰੁਪਏ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

Leave a Reply

Your email address will not be published.