ਪੰਜਾਬ 24 ਨਵੰਬਰ (ਨਿਊਜ਼ ਹੰਟ)

चंडीगढ़ पंजाब ब्रेकिंग न्यूज़

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਾਲਾਨਾ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਯੂਨੀਵਰਸਿਟੀ ਦਾ 150 ਕਰੋੜ ਰੁਪਏ ਕਰਜ਼ਾ ਵੀ ਪੰਜਾਬ ਸਰਕਾਰ ਅਦਾ ਕਰੇਗੀ।

Leave a Reply

Your email address will not be published. Required fields are marked *