ਪੰਜਾਬ 26 ਨਵੰਬਰ (ਨਿਊਜ਼ ਹੰਟ)

Punjab ब्रेकिंग न्यूज़

ਆਪਣੇ ਪੁਰਾਣੇ ਦਿਨਾਂ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਪਿੰਡ ਚੰਦ ਪੁਰਾਣਾ (ਮੋਗਾ) ਦੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਰਾਤ ਬਿਤਾਉਣਗੇ ਜਿੱਥੇ ਉਹ ਸਾਲ 2016 ਵਿਚ ਸਾਈਕਲ ਯਾਤਰਾ ਦੌਰਾਨ ਉਦੋਂ ਰੁਕੇ ਜਦੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਨ।

Leave a Reply

Your email address will not be published.